ਜ਼ਬੂਰਾਂ ਦੀ ਪੋਥੀ 88:1-17 IRVPun - Bible AI

1ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ,

2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ,

3ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ,

4ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ,

5ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ,

6ਤੂੰ ਮੈਨੂੰ ਅੱਤ ਡੂੰਘੀ ਕਬਰ,

7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ,

8ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ,

9ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ,

10ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ?

11ਕੀ ਕਬਰ ਵਿੱਚ ਤੇਰੀ ਦਯਾ,

12ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ,

13ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ,

14ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ?

15ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ,

16ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ,

17ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ,

r>