ਜ਼ਬੂਰਾਂ ਦੀ ਪੋਥੀ 94:1-22 IRVPun - Bible AI

1ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ,

2ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ,

3ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ,

4ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ,

5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ,

6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ,

7ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ,

8ਹੇ ਪਸ਼ੂ ਵੱਤ ਲੋਕੋ, ਸਮਝੋ!

9ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ?

10ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ,

11ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।

12ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ,

13ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ,

14ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ,

15ਜਾਂ ਨਿਆਂ ਧਰਮ ਵੱਲ ਮੁੜ ਆਵੇਗਾ,

16ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ,

17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ,

18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ,

19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ,

20ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ,

21ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ,

22ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ,

r>