ਜ਼ਬੂਰਾਂ ਦੀ ਪੋਥੀ 97:1-11 IRVPun - Bible AI

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ,

2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ,

3ਅੱਗ ਉਹ ਦੇ ਅੱਗੇ ਚੱਲਦੀ ਹੈ,

4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ,

5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ!

6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ,

7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ,

8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ,

9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ,

10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ!

11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ,

r>