ਜ਼ਬੂਰਾਂ ਦੀ ਪੋਥੀ 98:1-8 IRVPun - Bible AI

1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ,

2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ,

3ਉਹ ਨੇ ਆਪਣੀ ਦਯਾ

4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ,

5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ,

6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ,

8ਨਦੀਆਂ ਤਾਲ ਦੇਣ,

>