ਸਰੇਸ਼ਟ ਗੀਤ 4:1-15 IRVPun - Bible AI

1ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ!

2ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ,

3ਤੇਰੇ ਬੁੱਲ ਲਾਲ ਡੋਰੀ ਵਰਗੇ ਹਨ,

4ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ,

5ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ,

6ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ,

7ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ,

8ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ,

9ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ,

10ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ,

11ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ,

12ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ,

13ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ,

14ਜਟਾ-ਮਾਸੀ ਅਤੇ ਕੇਸਰ,

15ਤੂੰ ਬਾਗ਼ਾਂ ਦਾ ਇੱਕ ਸੋਤਾ,

icle>