ਸਰੇਸ਼ਟ ਗੀਤ 6:1-12 IRVPun - Bible AI

1ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ?

2ਮੇਰਾ ਬਾਲਮ ਆਪਣੇ ਬਾਗ਼ ਲਈ,

3ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ,

4ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ,

5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ,

6ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ,

7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।

8ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ

9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ,

10ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ,

11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ,

12ਮੈਂ ਨਾ ਜਾਣਿਆ,

icle>