ਸਰੇਸ਼ਟ ਗੀਤ 7:1-12 IRVPun - Bible AI

1ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ!

2ਤੇਰੀ ਧੁੰਨੀ ਗੋਲ ਕਟੋਰਾ ਹੈ

3ਤੇਰੀਆਂ ਦੋਵੇਂ ਛਾਤੀਆਂ

4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ,

5ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ,

6ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ,

7ਤੇਰਾ ਕੱਦ ਖਜ਼ੂਰ ਵਰਗਾ ਹੈ,

8ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ,

9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ

10ਮੈਂ ਆਪਣੇ ਬਾਲਮ ਦੀ ਹਾਂ

11ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ,

12ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ,

icle>