ਹਬੱਕੂਕ 3:1-19 IRVPun - Bible AI

1ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।

2ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ।

3ਪਰਮੇਸ਼ੁਰ ਤੇਮਾਨ+ 3:3 ਏਦੋਮ ਦੇਸ ਦਾ ਜ਼ਿਲ੍ਹਾ ਜੋ ਯਹੂਦਿਆ ਦੇ ਦੱਖਣ ਵਿੱਚ ਹੈ * ਤੋਂ ਆਇਆ,

4ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ,

5ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ,

6ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ+ 3:6 ਹਿਲਾਇਆ * ਲਿਆ,

7ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ,

8ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ?

9ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ,

10ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ,

11ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ,

12ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ,

13ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ,

14ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ,

15ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ,

16ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ,

17ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,

18ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,

19ਪ੍ਰਭੂ ਯਹੋਵਾਹ ਮੇਰਾ ਬਲ ਹੈ,

e>