ਹੋਸ਼ੇਆ 12:1-13 IRVPun - Bible AI

1ਇਫ਼ਰਾਈਮ ਹਵਾ ਖਾਂਦਾ ਹੈ,

2ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ,

3ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ,

4ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ,

5ਯਹੋਵਾਹ, ਸੈਨਾਂ ਦਾ ਪਰਮੇਸ਼ੁਰ,

6ਤੂੰ ਆਪਣੇ ਪਰਮੇਸ਼ੁਰ ਵੱਲ ਮੁੜ,

7ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ,

8ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ,

9ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ,

10ਮੈਂ ਨਬੀਆਂ ਨਾਲ ਗੱਲ ਕੀਤੀ,

11ਜੇ ਗਿਲਆਦ ਵਿੱਚ ਬੁਰਿਆਈ ਹੈ,

12ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ,

13ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ,

e>