ਹੋਸ਼ੇਆ 6:1-10 IRVPun - Bible AI

1ਆਓ, ਅਸੀਂ ਯਹੋਵਾਹ ਵੱਲ ਮੁੜੀਏ,

2ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ,

3ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ,

4ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ?

5ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ,

6ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ,

7ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ,

8ਗਿਲਆਦ ਕੁਕਰਮੀਆਂ ਦੀ ਨਗਰੀ ਹੈ,

9ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ,

10ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ,

>